ਡਿਪਟੀ ਕਮਿਸ਼ਨਰ ਵਲੋਂ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ’ਹਾਟ ਸਪਾਟ’ ਪਿੰਡਾਂ ਦਾ ਤੁਰੰਤ ਦੌਰਾ ਕਰਨ ਦੇ ਨਿਰਦੇਸ਼



ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼ ਕਰਨ
ਲਈ ਕਿਹਾ ਪਿਛਲੇ ਸਾਲ ਦੇ ਮੁਕਾਬਲੇ ਅੱਗ ਲੱਗਣ ਦੇ ਮਾਮਲਿਆਂ ਵਿਚ 80 ਫੀਸਦੀ ਤੱਕ ਕਮੀ ਲਿਆਉਣ ਦਾ ਟੀਚਾ