ਵਿਦਿਆਰਥੀਆਂ ਨੂੰ ਚੀਨੀ ਡੋਰ ਖਿਲਾਫ ਜਾਗਰੂਕਤਾ ਕੀਤਾ
ਬਰਨਾਲਾ, 25 ਸਤੰਬਰ
ਸਕੂਲ ਆਫ ਐਮੀਨੇਂਸ ਬਰਨਾਲਾ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਿੱਖਿਆ ਵਿਭਾਗ ਵਲੋਂ ਚੀਨੀ ਡੋਰ ਖਿਲਾਫ ਜਾਗਰੂਕਤਾ ਪ੍ਰੋਗਰਾਮ ਕਰਾਇਆ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਚੀਨੀ ਡੋਰ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਾਤਾਵਰਣ ਇੰਜਨੀਅਰ ਵਿੱਕੀ ਬਾਂਸਲ ਅਤੇ ਜੂਨੀਅਰ ਵਾਤਾਵਰਣ ਇੰਜਨੀਅਰ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਚੀਨੀ ਡੋਰ 'ਤੇ ਸਰਕਾਰ ਵਲੋਂ ਮਨਾਹੀ ਹੈ ਕਿਉੰਕਿ ਇਸ ਡੋਰ ਨਾਲ ਜਿੱਥੇ ਪਸ਼ੂ ਪੰਛੀਆਂ ਦਾ ਜਾਨੀ ਨੁਕਸਾਨ ਹੁੰਦਾ ਹੈ ਓਥੇ ਇਹ ਮਨੁੱਖੀ ਜਾਨਾਂ ਵੀ ਲੈ ਲੈਂਦੀ ਹੈ। ਉਨ੍ਹਾਂ ਦੱਸਿਆ ਕਿ ਕਈ ਵਾਰ ਵਾਹਨਾਂ 'ਤੇ ਜਾਂਦੇ ਰਾਹਗੀਰਾਂ ਦੇ ਗਲੇ ਆਦਿ ਵਿਚ ਡੋਰ ਫਸਣ ਕਰਨ ਡੂੰਘੇ ਜਖਮ ਤੱਕ ਹੋ ਜਾਂਦੇ ਹਨ।
ਉਨ੍ਹਾਂ ਵਿਦਿਆਰਥੀਆਂ ਨੂੰ ਚੀਨੀ ਡੋਰ ਨਾ ਵਰਤਣ ਬਾਰੇ ਅਤੇ ਆਸ ਪਾਸ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਆਖਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਹਰੀਸ਼ ਬਾਂਸਲ ਨੇ ਵਾਤਾਵਰਣ ਇੰਜਨੀਅਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਅਮਰਦੀਪ ਕੌਰ ਪੰਜਾਬੀ ਲੈਕਚਰਾਰ, ਜਸਵੀਰ ਸਿੰਘ ਕੰਪਿਊਟਰ ਫੈਕਲਟੀ, ਮਾਸਟਰ ਮਨਜੀਤ ਸਿੰਘ, ਹਰਦੀਪ ਕੁਮਾਰ ਪੰਜਾਬੀ ਮਾਸਟਰ, ਯੋਗੇਸ਼ ਕੁਮਾਰ ਡਰਾਇੰਗ ਮਾਸਟਰ ਤੇ ਵਿਦਿਆਰਥੀ ਹਾਜ਼ਰ ਸਨ।