ਸੰਵਤਸਰੀ ਦਿਵਸ ਮੌਕੇ 8 ਸਤੰਬਰ ਨੂੰ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਕਪੂਰਥਲਾ
ਸੰਵਤਸਰੀ ਦਿਵਸ ਮੌਕੇ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ
ਕਪੂਰਥਲਾ, 6 ਸਤੰਬਰ: ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਭਾਈਚਾਰੇ ਵਲੋਂ ਮਨਾਏ ਜਾਂਦੇ ਸੰਵਤਸਰੀ ਦਿਵਸ ਦੇ ਪਵਿੱਤਰ ਦਿਹਾੜੇ ਦੀ ਧਾਰਮਿਕ ਮਹੱਤਤਾ ਅਤੇ ਉਪਦੇਸ਼ਾਂ ਨੂੰ ਮੁੱਖ ਰੱਖਦਿਆਂ ਕਪੂਰਥਲਾ ਜ਼ਿਲ੍ਹੇ ’ਚ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ 8 ਸਤੰਬਰ 2024 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਕੈਪਸ਼ਨ- ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ।