ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸ਼ਿਤ